ਆਪਣੇ ਪੁੱਤ ਦੇ ਇਨਸਾਫ਼ ਲਈ ਵਿਲਕ ਰਹੀ ਮਾਂ Charan kaur ਨੇ ਸਾਂਝੀ ਕੀਤੀ ਪੋਸਟ | Charan Kaur |OneIndia Punjabi

  • last year
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਆਏ ਦਿਨ ਆਪਣੇ ਪੁੱਤਰ ਦੇ ਇਨਸਾਫ ਲਈ ਸੋਸ਼ਲ ਮੀਡਿਆ 'ਤੇ ਪੋਸਟ ਸਾਂਝੀਆਂ ਕਰਦੇ ਰਹਿੰਦੇ ਹਨ। ਦੱਸ ਦੇਈਏ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਲਗਾਤਾਰ ਆਪਣੇ ਪੁੱਤਰ ਦੇ ਇਨਸਾਫ ਲਈ ਸਰਕਾਰ ਦੇ ਸਾਹਮਣੇ ਡੱਟ ਕੇ ਖੜ੍ਹੇ ਹਨ। ਹਾਲਾਂਕਿ ਮੂਸੇਵਾਲਾ ਨੂੰ ਹਾਲੇ ਤੱਕ ਇਨਸਾਫ ਨਹੀਂ ਮਿਲਿਆ। ਇਸ ਵਿਚਾਲੇ ਸਿੱਧੂ ਦੀ ਮਾਤਾ ਚਰਨ ਕੌਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸਾਂਝੀ ਕੀਤੀ ਗਈ ਹੈ।
.
Charan Kaur, the mother who is fighting for her son's justice, shared the post.
.
.
.
#sidhumoosewala #charankaur #sidhumother
~PR.182~

Recommended